25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭੁਪਿੰਦਰ ਸਿੰਘ ਹੋਣਗੇ ਬਟਾਲਾ ਨਗਰ ਨਿਗਮ ਦੇ ਮੇਅਰ

ਬਟਾਲਾ, 11 ਜੂਨ (ਸਤਿੰਦਰ ਸਿੰਘ)- ਬਟਾਲਾ ਨਗਰ ਨਿਗਮ ਦੀ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਵਲੋਂ ਜੇਤੂ ਰਹੇ ਕੌਂਸਲਰ ਭੁਪਿੰਦਰ ਸਿੰਘ ਨੂੰ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ....

Ad Position 21
No active advertisement
ਅਜੀਤ ਡੈਸਕ 11-06-2026

ਬਟਾਲਾ, 11 ਜੂਨ (ਸਤਿੰਦਰ ਸਿੰਘ)- ਬਟਾਲਾ ਨਗਰ ਨਿਗਮ ਦੀ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਵਲੋਂ ਜੇਤੂ ਰਹੇ ਕੌਂਸਲਰ ਭੁਪਿੰਦਰ ਸਿੰਘ ਨੂੰ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਨੀਲਮ ਚੌਹਾਨ ਵਾਰਡ ਨੰਬਰ 33 ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੁਖਰਾਜ ਕੌਰ ਵਾਰਡ ਨੰਬਰ 32 ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਵਾਰਡ ਨੰਬਰ 39 ਤੋਂ ਧੀਰਜ ਕੁਮਾਰ ਰਿੰਕਾ ਨੇ ਮੇਅਰ ਦਾ ਨਾਂਅ ਪੇਸ਼ ਕੀਤਾ। ਸਾਰਿਆਂ ਮੈਂਬਰਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਨੂੰ ਮੇਅਰ ਚੁਣ ਲਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਐਮ. ਐਲ. ਏ. ਸ਼ੈਰੀ ਕਲਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ੀ ਮੁਹੰਮਦ ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ 4 ਜੁਲਾਈ ਨੂੰ ਚੰਡੀਗੜ੍ਹ 'ਚ ਹੋਵੇਗਾ ਵਿਸਾਖ ਰੋਸ ਮੁਜ਼ਾਹਰਾ- ਉਗਰਾਹਾਂ
Ad Position 24