25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਦਮਜੀਤ ਸਿੰਘ ਮਹਿਤਾ ਮੁੜ ਬਣੇ ਬਠਿੰਡਾ ਦੇ ਮੇਅਰ, 38 ਕੌਂਸਲਰਾਂ ਦਾ ਮਿਲਿਆ ਸਮਰਥਨ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਲੰਘੀ 26 ਮਈ ਨੂੰ ਹੋਈਆਂ ਬਠਿੰਡਾ ਨਗਰ ਨਿਗਮ ਚੋਣਾਂ ਵਿਚ...

Ad Position 21
No active advertisement
ਅਜੀਤ ਡੈਸਕ 11-06-2026

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਲੰਘੀ 26 ਮਈ ਨੂੰ ਹੋਈਆਂ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਦੋ ਤਿਹਾਈ ਬਹੁਮਤ ਦਿਵਾਉਣ ਵਾਲੇ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਮੁੜ ਬਠਿੰਡਾ ਦੇ ਮੇਅਰ ਚੁਣੇ ਗਏ ਹਨ। ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਚ ਨਵੇਂ ਚੁਣੇ ਗਏ ਨਗਰ ਨਿਗਮ ਕੌਂਸਲਰਾਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਇਸ ਦੌਰਾਨ ਮੇਅਰ ਦੇ ਅਹੁਦੇ ਲਈ ਪਦਮਜੀਤ ਸਿੰਘ ਮਹਿਤਾ ਦੇ ਨਾਮ 'ਤੇ ਸਹਿਮਤੀ ਪ੍ਰਗਟ ਕੀਤੀ ਗਈ ਅਤੇ ਕੌਂਸਲਰਾਂ ਨੇ ਉਨ੍ਹਾਂ ਉੱਪਰ ਮੁੜ ਵਿਸ਼ਵਾਸ ਜਤਾਇਆ। ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਕੁੱਲ 50 ਕੌਂਸਲਰਾਂ ਵਿਚੋਂ 38 ਕੌਂਸਲਰਾਂ ਨੇ ਹੱਥ ਖੜੇ ਕਰਕੇ ਉਨ੍ਹਾਂ ਦੇ ਹੱਕ ਵਿਚ ਸਮਰਥਨ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਡਰੱਗ ਸੈਂਸਜ ਦੀ ਆੜ ਵਿਚ ਜ਼ਬਰਦਸਤੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਹੈ ਮਾਨਸਿਕ ਪ੍ਰੇਸ਼ਾਨ- ਜੀ. ਟੀ. ਯ... ਅਗਲੀ ਖ਼ਬਰ ਦੁਨੀਆ ਭਰ ਵਿਚ ਅਸਥਿਰਤਾ ਦਾ ਕਾਰਨ ਬਣ ਰਹੀਆਂ ਹਨ, ਹੋਰਮੂਜ਼ ਜਲਡਮਰੂ ਦੇ ਆਲੇ-ਦੁਆਲੇ ਪਾਬੰਦੀਆਂ - ਸੰਯੁਕਤ ਰਾਸ਼ਟਰ ਮੁਖੀ
Ad Position 24