24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਬਣੇ ਹਸਨਪ੍ਰੀਤ ਭਾਰਦਵਾਜ

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਹੋਈ ਚੋਣ ਵਿਚ ਅੱਜ ਆਮ...

Ad Position 21
No active advertisement
ਅਜੀਤ ਡੈਸਕ 11-06-2026

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਹੋਈ ਚੋਣ ਵਿਚ ਅੱਜ ਆਮ ਆਦਮੀ ਪਾਰਟੀ ਦੇ ਕੌਂਸਲਰ ਹਸਨਪ੍ਰੀਤ ਭਾਰਦਵਾਜ ਨੂੰ ਨਗਰ ਨਿਗਮ ਦਾ ਪਹਿਲਾ ਮੇਅਰ ਚੁਣ ਲਿਆ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ 50 ਕੌਂਸਲਰਾਂ ਵਿਚੋਂ 49 ਕੌਂਸਲਰ ਮੀਟਿੰਗ ਵਿਚ ਹਾਜ਼ਰ ਸਨ, ਜਿਨ੍ਹਾਂ ਨੇ ਸਰਬਸੰਮਤੀ ਨਾਲ ਹਸਨਪ੍ਰੀਤ ਭਾਰਦਵਾਜ ਨੂੰ ਮੇਅਰ ਚੁਣਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਅਗਲੀ ਖ਼ਬਰ ਤੇਲ ਟੈਂਕਰ 'ਤੇ ਅਮਰੀਕੀ ਹਮਲੇ 'ਚ ਹਿਮਾਚਲ ਦੇ ਆਦਿਤਿਆ ਸ਼ਰਮਾ ਦੀ ਮੌਤ, ਸਦਮੇ 'ਚ ਪਰਿਵਾਰ
Ad Position 24