24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਜਨਾਲਾ ਖੇਤਰ 'ਚ ਤੇਜ਼ ਹਨੇਰੀ ਝੱਖੜ ਨੇ ਮਚਾਈ ਤਬਾਹੀ

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ...

Ad Position 21
No active advertisement
ਅਜੀਤ ਡੈਸਕ 11-06-2026

ਅਜਨਾਲਾ, 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਛਾਏ ਕਾਲੇ ਬੱਦਲਾਂ ਤੋਂ ਬਾਅਦ ਆਏ ਤੇਜ਼ ਹਨੇਰੀ ਝੱਖੜ ਨੇ ਭਾਰੀ ਨੁਕਸਾਨ ਕੀਤਾ ਹੈ। ਤੇਜ਼ ਹਵਾਵਾਂ ਕਾਰਨ ਕਈ ਥਾਵਾਂ 'ਤੇ ਦਰੱਖਤ ਜੜ੍ਹਾਂ ਸਮੇਤ ਉਖੜ ਗਏ ਅਤੇ ਬਿਜਲੀ ਦੇ ਟ੍ਰਾਂਸਫਾਰਮਰਾਂ ਨੂੰ ਵੀ ਨੁਕਸਾਨ ਪਹੁੰਚਿਆ।

ਹਨੇਰੀ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਓਧਰ ਮੀਂਹ ਹਨੇਰੀ ਕਾਰਨ ਮੌਸਮ ਵੀ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ I

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਸਮੱਸਿਆਵਾਂ ਦਾ ਹੱਲ ਕਰ ਰਹੀ- ਸੋਨੀਆ ਮਾਨ ਅਗਲੀ ਖ਼ਬਰ ਤਪਾ ਖੇਤਰ ਵਿਚ ਆਇਆ ਮੀਂਹ ਅਤੇ ਝੱਖੜ
Ad Position 24