24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਤੇਜ਼ ਹਵਾਵਾਂ ਕਾਰਨ ਸੱਚਖਡ ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨੀ ਡਿਓੜੀ ਦੇ ਬਹਾਰ ਲੱਗੇ ਸ਼ੈੱਡ ਉੱਡੇ

ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)- ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਚ ਆਈ ਤੇਜ਼ ਹਨੇਰੀ ਤੇ...

Ad Position 21
No active advertisement
ਅਜੀਤ ਡੈਸਕ 11-06-2026

ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)- ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਵਿਚ ਆਈ ਤੇਜ਼ ਹਨੇਰੀ ਤੇ ਝੱਖੜ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਧੁੱਪ ਤੋਂ ਬਚਾਓ ਵਾਸਤੇ ਲਗਾਏ ਗਏ ਸ਼ਮਿਆਨੇ ਫੱਟ ਗਏ। ਇਸ ਦੌਰਾਨ ਹਲਕੀ ਬਾਰਿਸ਼ ਕਾਰਨ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਨੂੰ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਵੀ ਨਸੀਬ ਹੋਈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਹਨੇਰੀ ਝੱਖੜ ਨੇ ਮਚਾਈ ਤਬਾਹੀ ਅਗਲੀ ਖ਼ਬਰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਤੇਜ਼ ਹਵਾਵਾਂ ਨਾਲ ਸ਼ੁਰੂ ਹੋਇਆ ਮੀਂਹ
Ad Position 24