24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਤਰੁਣ ਚੁੱਘ ਬਿਨਾ ਮੁਕਾਬਲੇ ਚੁਣੇ ਗਏ ਰਾਜ ਸਭਾ ਮੈਂਬਰ

ਭੋਪਾਲ, 11 ਮਈ (ਇੰਟ)-ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਸੰਗਠਨ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਮੁੱਖ ਆਗੂ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜਿੱਥੇ ਉਹ ਨਿਰਵਿਰੋਧ ਜੇਤੂ ਰਹੇ ...

Ad Position 21
No active advertisement
ਅਜੀਤ ਡੈਸਕ 11-06-2026

ਭੋਪਾਲ, 11 ਮਈ (ਇੰਟ)-ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਸੰਗਠਨ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਮੁੱਖ ਆਗੂ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਮੈਦਾਨ ਵਿੱਚ ਉਤਾਰਿਆ ਗਿਆ ਸੀ, ਜਿੱਥੇ ਉਹ ਨਿਰਵਿਰੋਧ ਜੇਤੂ ਰਹੇ ਹਨ।
ਤਰੁਣ ਚੁੱਘ ਦੀ ਇਹ ਚੋਣ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਤੋਂ ਹੀ ਭਾਜਪਾ ਦੇ ਇੱਕ ਹੋਰ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮਿਆਦ ਖ਼ਤਮ ਹੋ ਚੁੱਕੀ ਹੈ। ਭਾਜਪਾ ਵੱਲੋਂ ਇਸ ਵਾਰ ਰਵਨੀਤ ਬਿੱਟੂ ਨੂੰ ਦੁਬਾਰਾ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਰਵਨੀਤ ਸਿੰਘ ਬਿੱਟੂ ਕੇਂਦਰੀ ਮੰਤਰੀ ਮੰਡਲ ਵਿੱਚ ਰੇਲ ਰਾਜ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ... ਅਗਲੀ ਖ਼ਬਰ ਤੇਜ਼ ਹਨੇਰੀ ਝੱਖੜ ਕਾਰਨ ਹਵੇਲੀ ਦੀ 60 ਫੁੱਟ ਦੀ ਛੱਤ ਉੱਡੀ
Ad Position 24