23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ

ਨਡਾਲਾ, (ਕਪੂਰਥਲਾ), 12 ਜੂਨ (ਰਘਬਿੰਦਰ ਸਿੰਘ)- ਥਾਣਾ ਸੁਭਾਨਪੁਰ ਦੇ ਬਾਮੂਵਾਲ ਪਿੰਡ ਦੇ ਰਹਿਣ ਵਾਲੇ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਦੀ ਇਕ ਦਰਦਨਾਕ ਸੜਕ ਹਾਦਸੇ ਵਿਚ....

Ad Position 21
No active advertisement
ਅਜੀਤ ਡੈਸਕ 12-06-2026

ਨਡਾਲਾ, (ਕਪੂਰਥਲਾ), 12 ਜੂਨ (ਰਘਬਿੰਦਰ ਸਿੰਘ)- ਥਾਣਾ ਸੁਭਾਨਪੁਰ ਦੇ ਬਾਮੂਵਾਲ ਪਿੰਡ ਦੇ ਰਹਿਣ ਵਾਲੇ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਦੀ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਰਸਾਲ ਸਿੰਘ ਕਿਸੇ ਕੰਮ ਲਈ ਗੋਬਿੰਦਗੜ੍ਹ ਗਿਆ ਹੋਇਆ ਸੀ। ਇਸ ਦੌਰਾਨ ਰਸਤੇ ਵਿਚ ਪਿੰਡ ਦੋਰਾਹਾ ਕੋਲ ਉਹ ਆਪਣੀ ਗੱਡੀ ਦਾ ਨਵਾਂ ਟਾਇਰ ਪਵਾ ਰਹੇ ਸਨ ਤਾਂ ਪਿਛੇ ਡਿੱਗੀ ਕੋਲ ਖੜ੍ਹੇ ਹੋਣ ਸਮੇਂ ਪਿਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਰਸਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਤੇ ਝੱਖੜ ਕਾਰਨ ਬੋਰਡ ਡਿੱਗਣ ਕਾਰਨ ਟ੍ਰੈਫਿਕ ਹੋਇਆ ਜਾਮ ਅਗਲੀ ਖ਼ਬਰ ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਅਰਵਿੰਦ ਕੇਜਰੀਵਾਲ
Ad Position 24