22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੰਜੇ ਸਿੰਘ ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਨਹੀਂ

ਨਵੀਂ ਦਿੱਲੀ,12 ਜੂਨ- ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ....

Ad Position 21
No active advertisement
ਅਜੀਤ ਡੈਸਕ 12-06-2026

ਨਵੀਂ ਦਿੱਲੀ,12 ਜੂਨ- ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਦੱਸ ਦੇਈਏ ਕਿ ਸੰਜੇ ਸਿੰਘ ਨੇ ਮਜੀਠੀਆ 'ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਹਾਈ ਕੋਰਟ ਵਲੋਂ ਆਪਣੀ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 

ਮਜੀਠੀਆ ਨੇ ਹੇਠਲੀ ਅਦਾਲਤ ਵਿਚ ਸਬੂਤ ਪੇਸ਼ ਕਰਨ ਲਈ ਸੁਪਰੀਮ ਕੋਰਟ ਕੋਲ ਪਹੁੰਚ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ ਅਗਲੀ ਖ਼ਬਰ ਜਸਪਾਲ ਰਾਣਾ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ
Ad Position 24