21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜਲੰਧਰ ਵਿਚ ਸ਼ੋਅਰੂਮ ਤੇ ਹੋਈ ਗੋਲੀਬਾਰੀ, ਘਟਨਾ ਸੀ.ਸੀ.ਟੀ.ਵੀ.ਵਿਚ ਕੈਦ

ਜਲੰਧਰ, 12 ਜੂਨ (ਦਵਿੰਦਰ)- ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਬੀ.ਐਮ.ਐਸ. ਫੈਸ਼ਨ ਸ਼ੋਅਰੂਮ ਤੇ ਗੋਲੀਬਾਰੀ ਦੀ ਘਟਨਾ...

Ad Position 21
No active advertisement
ਅਜੀਤ ਡੈਸਕ 12-06-2026

ਜਲੰਧਰ, 12 ਜੂਨ (ਦਵਿੰਦਰ)- ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਬੀ.ਐਮ.ਐਸ. ਫੈਸ਼ਨ ਸ਼ੋਅਰੂਮ ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅੱਜ ਦੁਪਹਿਰ ਬਾਈਕ ਸਵਾਰ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਸ ਘਟਨਾ ਵਿਚ ਦੁਕਾਨ ਦੇ ਸ਼ੀਸ਼ੇ ਟੁੱਟ ਗਏ।

ਘਟਨਾ ਦੌਰਾਨ ਇਲਾਕੇ ਦੇ ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੁਕਾਨ ਮਾਲਕ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਸੀ.ਸੀ.ਟੀ.ਵੀ. ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਬਾਈਕ ਸਵਾਰ ਦੋ ਨੌਜਵਾਨ ਚੱਲਦੀ ਬਾਈਕ 'ਤੇ ਗੋਲੀਆਂ ਚਲਾ ਕੇ ਭੱਜ ਗਏ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 90% ਘਰਾਂ ਦਾ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ- ਚੀਮਾ ਅਗਲੀ ਖ਼ਬਰ ਪੰਚਾਇਤੀ ਜ਼ਮੀਨ ਤੇ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ- ਸੋਨੀਆ ਮਾਨ
Ad Position 24