21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਠਿੰਡਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ, ਸਮਰਥਕਾਂ ਵਿਚ ਭਾਰੀ ਉਤਸ਼ਾਹ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Ad Position 21
No active advertisement
ਅਜੀਤ ਡੈਸਕ 12-06-2026

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਦੇ ਸਿਰਕੀ ਬਾਜ਼ਾਰ ਵਿਖੇ ਰੋਡ ਸ਼ੋਅ ਲਈ ਪਹੁੰਚ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਰੋਡ ਸ਼ੋਅ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਸਿਰਕੀ ਬਾਜ਼ਾਰ, ਧੋਬੀ ਬਜ਼ਾਰ ਅਤੇ ਸਦਭਾਵਨਾ ਚੌਕ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਚੁੱਘਾ ਯੂਥ ਅਕਾਲੀ ਦਲ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ- ਨਰਿੰਦਰ ਕੌਰ ਭਰਾਜ
Ad Position 24