ਦਿੱਲੀ, 12 ਜੂਨ- ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਡਾਊਨ ਚੱਲ ਰਿਹਾ ਹੈ। ਜਿਸਦੇ ਕਾਰਣ ਯੂਜ਼ਰਸ ਪਰੇਸ਼ਾਨ ਹੋ ਗਏ ਹਨ। ਹਾਲਾਂਕਿ ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਸ ਨੂੰ ਫੇਸਬੁੱਕ ਅਤੇ ਇੰਸਟਾਗ੍ਰਾਮ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਫੇਸਬੁੱਕ ਅਤੇ ਇੰਸਟਾਗ੍ਰਾਮ ਹੋਇਆ ਡਾਊਨ, ਯੂਜ਼ਰਸ ਪਰੇਸ਼ਾਨ
ਦਿੱਲੀ, 12 ਜੂਨ- ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ...
ਅਜੀਤ ਡੈਸਕ
12-06-2026