21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੂੰ ਮਿਲੀਆਂ ਧਮਕੀਆਂ

ਅੰਮ੍ਰਿਤਸਰ, 12 ਜੂਨ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ...

Ad Position 21
No active advertisement
ਅਜੀਤ ਡੈਸਕ 12-06-2026

ਅੰਮ੍ਰਿਤਸਰ, 12 ਜੂਨ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਦੋਸ਼ ਲਗਾਇਆ ਹੈ ਕਿ ਬੀਤੀ ਰਾਤ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਫੋਨ ਰਾਹੀਂ ਧਮਕੀਆਂ ਦਿੱਤੀਆਂ ਗਈਆਂ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਹ ਜਾਣਕਾਰੀ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਇਮਾਨ ਸਿੰਘ ਮਾਨ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵਲੋਂ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਸੌਂਪੀ ਜਾਵੇਗੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਡੱਬਵਾਲੀ ਦੇ 37 ਸ਼ਰਧਾਲੂਆਂ ਦੀ ਪਾਕਿ ਯਾਤਰਾ ਅਧੂਰੀ, ਕੱਲ੍ਹ ਸ਼ਨੀਵਾਰ ਨੂੰ ਸੰਗਤ ਤੈਅ ਕਰੇਗੀ ਅਗਲਾ ਕਦਮ ਅਗਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ ਲੋਪੋਕੇ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮੀਟਿੰਗ ਕੀਤੀ ਗਈ
Ad Position 24