21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਲਮਾਨ ਖ਼ਾਨ ਵਲੋਂ ਫ਼ਿਲਮ 'ਕਾਲਾ ਹਿਰਨ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ

ਨਵੀਂ ਦਿੱਲੀ, 12 ਜੂਨ (ਪੀ.ਟੀ.ਆਈ., ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਫ਼ਿਲਮ 'ਕਾਲਾ ਹੀਰਨ: ਦ ਬੈਟਲ ਫਾਰ ਲੀਗਲ' ਦੇ ਨਿਰਮਾਤਾਵਾਂ ਤੋਂ ਅਦਾਕਾਰ ਸਲਮਾਨ ਖਾਨ ਦੀ ਪਟੀਸ਼ਨ 'ਤੇ ਉਨ੍ਹਾਂ ਦਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ, ਜਿਸ ਵਿਚ ਸਲਮਾਨ ਖਾਨ ਨੇ ਇਸ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ | ਖਾਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਹ ਫ਼ਿਲਮ ਕਥਿਤ ਤੌਰ 'ਤੇ ਅਦਾਕਾਰ ਨਾਲ ਜੁੜੇ ਕਾਲੇ ਹਿਰਨ ਸ਼ਿਕਾਰ ਮਾਮਲੇ 'ਤੇ ...

Ad Position 21
No active advertisement
ਅਜੀਤ ਡੈਸਕ 13-06-2026

ਨਵੀਂ ਦਿੱਲੀ, 12 ਜੂਨ (ਪੀ.ਟੀ.ਆਈ., ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਫ਼ਿਲਮ 'ਕਾਲਾ ਹੀਰਨ: ਦ ਬੈਟਲ ਫਾਰ ਲੀਗਲ' ਦੇ ਨਿਰਮਾਤਾਵਾਂ ਤੋਂ ਅਦਾਕਾਰ ਸਲਮਾਨ ਖਾਨ ਦੀ ਪਟੀਸ਼ਨ 'ਤੇ ਉਨ੍ਹਾਂ ਦਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ, ਜਿਸ ਵਿਚ ਸਲਮਾਨ ਖਾਨ ਨੇ ਇਸ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ | ਖਾਨ ਦੇ ਵਕੀਲ ਨੇ ਦਲੀਲ ਦਿੱਤੀ ਕਿ ਇਹ ਫ਼ਿਲਮ ਕਥਿਤ ਤੌਰ 'ਤੇ ਅਦਾਕਾਰ ਨਾਲ ਜੁੜੇ ਕਾਲੇ ਹਿਰਨ ਸ਼ਿਕਾਰ ਮਾਮਲੇ 'ਤੇ ਅਧਾਰਤ ਸੀ ਅਤੇ ਇਹ ਉਸ ਦੇ ਸ਼ਖ਼ਸੀਅਤ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਹਾਈ ਕੋਰਟ ਦੇ ਹੁਕਮ ਦੀ ਉਲੰਘਣਾ ਹੈ | ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੇ ਛੁੱਟੀਆਂ ਵਾਲੇ ਬੈਂਚ ਨੇ ਖਾਨ ਦੀ ਪਟੀਸ਼ਨ ਦੇ ਸੰਬੰਧ ਵਿਚ ਅਮਿਤ ਜਾਨੀ, ਅਕਸ਼ੈ ਪਾਂਡੇ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਮਾਮਲੇ ਦੀ ਸੁਣਵਾਈ 19 ਜੂਨ ਨੂੰ ਤੈਅ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਮਤਾ ਬੈਨਰਜੀ ਖ਼ਿਲਾਫ਼ ਇਕ ਹੋਰ ਐੱਫ.ਆਈ.ਆਰ. ਦਰਜ ਅਗਲੀ ਖ਼ਬਰ ENG W ਬਨਾਮ SL W ਸਕੋਰ: ਐਮੀ ਜੋਨਸ-ਡੈਨੀ ਦੇ ਵਿਚਕਾਰ 130 ਦੌੜ੍ਹਾਂ ਦੀ ਸਾਂਝ
Ad Position 24