20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ

ਜਲੰਧਰ, 13 ਜੂਨ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 13-06-2026

ਜਲੰਧਰ, 13 ਜੂਨ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਸਰਕਾਰ ਦੁਆਰਾ ਗਠਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿਚ ਸ਼ਾਮਿਲ ਹੋਣਗੇ।ਉਹ ਵਪਾਰ ਸੰਗਠਨਾਂ ਨਾਲ ਵਪਾਰੀਆਂ ਦੇ ਹਿੱਤਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕਰਨਗੇ।ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਸਮਾਰੋਹ ਵਿਚ ਸ਼ਾਮਿਲ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਐਲੋਨ ਮਸਕ ਬਣੇ 1 ਟ੍ਰਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰਨ ਵਾਲੇ ਦੁਨੀਆ ਦ ਪਹਿਲੇ ਵਿਅਕਤੀ
Ad Position 24