20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਾਕਰੋਚ ਜਨਤਾ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਅੱਜ

ਅੰਮ੍ਰਿਤਸਰ, 13 ਜੂਨ - ਪੰਜਾਬ ਵਿਚ ਕਾਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਅੱਜ ਹੋਣ ਜਾ ਰਿਹਾ ਹੈ। ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਕੀਤਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਲੈ ਕੇ ਪਾਰਟੀ ਵਲੋਂ...

Ad Position 21
No active advertisement
ਅਜੀਤ ਡੈਸਕ 13-06-2026

ਅੰਮ੍ਰਿਤਸਰ, 13 ਜੂਨ - ਪੰਜਾਬ ਵਿਚ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਅੱਜ ਹੋਣ ਜਾ ਰਿਹਾ ਹੈ। ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਲੈ ਕੇ ਪਾਰਟੀ ਵਲੋਂ ਇਸ ਤੋਂ ਪਹਿਲਾਂ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਕੀਤਾ ਗਿਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹਿੱਸਾ ਲਿਆ ਸੀ।

Ad Position 22
No active advertisement
ਪਿਛਲੀ ਖ਼ਬਰ ਦੇਹਰਾਦੂਨ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਪਾਸਿੰਗ ਆਊਟ ਪਰੇਡ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ
Ad Position 24