20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਦੇਹਰਾਦੂਨ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਪਾਸਿੰਗ ਆਊਟ ਪਰੇਡ ਦਾ ਲਿਆ ਜਾਇਜ਼ਾ

ਦੇਹਰਾਦੂਨ (ਉੱਤਰਾਖੰਡ), 13 ਜੂਨ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਹਰਾਦੂਨ ਵਿਚ ਇੰਡੀਅਨ ਮਿਲਟਰੀ ਅਕੈਡਮੀ ਵਿਖੇ 158ਵੇਂ ਰੈਗੂਲਰ ਕੋਰਸ ਅਤੇ 141ਵੇਂ ਟੈਕਨੀਕਲ ਗ੍ਰੈਜੂਏਟ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਜਾਇਜ਼ਾ...

Ad Position 21
No active advertisement
ਅਜੀਤ ਡੈਸਕ 13-06-2026

 ਦੇਹਰਾਦੂਨ (ਉੱਤਰਾਖੰਡ), 13 ਜੂਨ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਹਰਾਦੂਨ ਵਿਚ ਇੰਡੀਅਨ ਮਿਲਟਰੀ ਅਕੈਡਮੀ ਵਿਖੇ 158ਵੇਂ ਰੈਗੂਲਰ ਕੋਰਸ ਅਤੇ 141ਵੇਂ ਟੈਕਨੀਕਲ ਗ੍ਰੈਜੂਏਟ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਜਾਇਜ਼ਾ ਲਿਆ। ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਇੱਥੇ ਮੌਜੂਦ ਹਨ।

Ad Position 22
No active advertisement
ਪਿਛਲੀ ਖ਼ਬਰ ਕੇਰਲਮ : ਮੁੱਖ ਮੰਤਰੀ ਵੀ.ਡੀ. ਸਤੀਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਵਲੋਂ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਅੱਜ
Ad Position 24