19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਾਵਾਂਗੇ - ਖੱਟਰ

ਅੰਮ੍ਰਿਤਸਰ, 13 ਜੂਨ (ਰੇਸ਼ਮ ਸਿੰਘ) - ਪੰਜਾਬ ਵਿਚ ਭਾਜਪਾ ਅਗਲੀ ਸਰਕਾਰ ਬਣਾਉਣ ਲਈ ਅੱਗੇ ਵੱਧ ਰਹੀ ਹੈ ਅਤੇ ਸਰਕਾਰ ਬਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ । ਇਹ ਪ੍ਰਗਟਾਵਾ ਅੱਜ...

Ad Position 21
No active advertisement
ਅਜੀਤ ਡੈਸਕ 13-06-2026

ਅੰਮ੍ਰਿਤਸਰ, 13 ਜੂਨ (ਰੇਸ਼ਮ ਸਿੰਘ) - ਪੰਜਾਬ ਵਿਚ ਭਾਜਪਾ ਅਗਲੀ ਸਰਕਾਰ ਬਣਾਉਣ ਲਈ ਅੱਗੇ ਵੱਧ ਰਹੀ ਹੈ ਅਤੇ ਸਰਕਾਰ ਬਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ । ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਉਹ ਅੱਜ ਇਥੇ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਹਨ। 

Ad Position 22
No active advertisement
ਪਿਛਲੀ ਖ਼ਬਰ ਆਈ.ਏ.ਐਫ਼. ਦਾ ਜਹਾਜ਼ ਹੋਇਆ ਹਾਦਸਾਗ੍ਰਸਤ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਨੇ ਪਰਿਵਾਰ ਸਮੇਤ ਪਾਈ ਵੋਟ
Ad Position 24