19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੂਰੀ ਵਲੋਂ ਪ੍ਰੈੱਸ ਕਾਨਫ਼ਰੰਸ

ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੂਰੀ ਵਲੋਂ ਅੱਜ ਲੁਧਿਆਣਾ ਪ੍ਰੈੱਸ ਕਾਨਫ਼ਰੰਸ ਕਰਕੇ ਮੋਦੀ ਸਰਕਾਰ ਦੀਆਂ 12 ਸਾਲਾਂ ਦੀਆਂ....

Ad Position 21
No active advertisement
ਅਜੀਤ ਡੈਸਕ 13-06-2026

ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਪੂਰੀ ਵਲੋਂ ਅੱਜ ਲੁਧਿਆਣਾ ਪ੍ਰੈੱਸ ਕਾਨਫ਼ਰੰਸ ਕਰਕੇ ਮੋਦੀ ਸਰਕਾਰ ਦੀਆਂ 12 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ ਤੱਕ ਲੈ ਕੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਮੀਂਹ ਦੇ ਬਾਵਜੂਦ ਨਗਰ ਕੌਂਸਲ ਸ਼ਾਮਚੁਰਾਸੀ ਚੋਣਾਂ ਵਿਚ ਵੋਟਰਾਂ ਦਾ ਉਤਸ਼ਾਹ ਬਰਕਰਾਰ ਅਗਲੀ ਖ਼ਬਰ ਦਸ਼ਮੇਸ਼ ਨਗਰ ’ਚ ਹੋਈ ਗੋਲੀਬਾਰੀ ਦੇ ਤਿੰਨ ਦੋਸ਼ੀ ਗ੍ਰਿਫ਼ਤਾਰੀ
Ad Position 24