19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ

ਚੰਡੀਗੜ੍ਹ, 13 ਜੂਨ- ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ...

Ad Position 21
No active advertisement
ਅਜੀਤ ਡੈਸਕ 13-06-2026

ਚੰਡੀਗੜ੍ਹ, 13 ਜੂਨ- ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਹਵਾਲਾ ਨੈੱਟਵਰਕ ਰਾਹੀਂ ਨਸ਼ੇ ਦੇ ਕਾਰੋਬਾਰ ਤੋਂ ਪੈਸਾ ਬਾਹਰ ਭੇਜਣ ਵਾਲਿਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ, ਪੰਜ ਵਾਹਨ ਬਰਾਮਦ ਅਗਲੀ ਖ਼ਬਰ ਕੇਂਦਰ ਨੇ ਜੈਪੁਰ ਪੋਲੋ ਗਰਾਊਂਡ ਦਾ ਲਿਆ ਕਬਜ਼ਾ
Ad Position 24