19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬਰਨਾਲਾ ’ਚ ਏ.ਸੀ. ਵਿਚ ਹੋਇਆ ਬਲਾਸਟ, ਨੌਜਵਾਨ ਦੀ ਮੌਤ

ਬਰਨਾਲਾ, 13 ਜੂਨ- ਬਰਨਾਲਾ ਦੇ ਕੇਸੀ ਰੋਡ ਕੋਲ ਏ.ਸੀ. ਵਿਚ ਬਲਾਸਟ ਹੋਣ...

Ad Position 21
No active advertisement
ਅਜੀਤ ਡੈਸਕ 13-06-2026

ਬਰਨਾਲਾ, 13 ਜੂਨ- ਬਰਨਾਲਾ ਦੇ ਕੇਸੀ ਰੋਡ ਕੋਲ ਏ.ਸੀ. ਵਿਚ ਬਲਾਸਟ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ ਇਕ ਨੌਜ਼ਵਾਨ ਦੀ ਮੌਤ ਹੋ ਗਈ। ਏ.ਸੀ. ਦੀ ਸਰਵਿਸ ਦੌਰਾਨ ਇਹ ਹਾਦਸਾ ਵਾਪਰਿਆ ਹੈ। ਮ੍ਰਿਤਕ ਦੀ ਪਹਿਚਾਣ 25 ਸਾਲਾਂ ਸਿਕੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਸੀ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਾਰਡ ਨੰ. 3 ਤੋਂ ਰਹੇ ਜੇਤੂ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਰਬਸੰਮਤੀ ਨਾਲ ਹੋਇਆ ਸਮਝੌਤਾ
Ad Position 24