19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਗਰ ਕੌਂਸਲ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਾਰਡ ਨੰ. 3 ਤੋਂ ਰਹੇ ਜੇਤੂ

ਗੁਰਦਾਸਪੁਰ, 13 ਜੂਨ (ਚੱਕਰਾਜਾ)- ਨਗਰ ਕੌਂਸਲ ਗੁਰਦਾਸਪੁਰ ਚੋਣਾਂ ਦੇ ਆਏ ਨਤੀਜਿਆਂ ਵਿਚ...

Ad Position 21
No active advertisement
ਅਜੀਤ ਡੈਸਕ 13-06-2026

ਗੁਰਦਾਸਪੁਰ, 13 ਜੂਨ (ਚੱਕਰਾਜਾ)- ਨਗਰ ਕੌਂਸਲ ਗੁਰਦਾਸਪੁਰ ਚੋਣਾਂ ਦੇ ਆਏ ਨਤੀਜਿਆਂ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਬਲਜੀਤ ਸਿੰਘ ਪਾਹੜਾ ਵਾਰਡ ਨੰਬਰ 3 ਤੋਂ ਨਗਰ ਕੌਂਸਲ ਦੀ ਚੋਣ ਜਿੱਤ ਚੁੱਕੇ ਹਨ।

ਜਦੋਂ ਕਿ ਬਾਕੀ ਆ ਰਹੇ ਨਤੀਜਿਆਂ ਵਿਚ ਵੀ ਕਾਂਗਰਸ ਪਾਰਟੀ ਜਿੱਤ ਵੱਲ ਵਧਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਕੜ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਈ ਮੀਟਿੰਗ ਅਗਲੀ ਖ਼ਬਰ ਬਰਨਾਲਾ ’ਚ ਏ.ਸੀ. ਵਿਚ ਹੋਇਆ ਬਲਾਸਟ, ਨੌਜਵਾਨ ਦੀ ਮੌਤ
Ad Position 24