18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਮੇਟੀਆਂ ਦਾ ਕੀਤਾ ਗਠਨ

ਦਿੜ੍ਹਬਾ ਮੰਡੀ, 13 ਜੂਨ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ...

Ad Position 21
No active advertisement
ਅਜੀਤ ਡੈਸਕ 13-06-2026

ਦਿੜ੍ਹਬਾ ਮੰਡੀ, 13 ਜੂਨ (ਜਸਵੀਰ ਸਿੰਘ ਔਜਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਡਿਆਲ ਵਿਖੇ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੌਟਲਾ ਦੇ ਰਿਜਰਵਰ ਹਰਪਾਲ ਸਿੰਘ ਖਡਿਆਲ ਦੀ ਅਗਵਾਹੀ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ।

ਹਰਪਾਲ ਸਿੰਘ ਖਡਆਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਖਡਿਆਲ ਵਿਚ ਪੰਜ ਬੂਥ ਕਮੇਟੀਆਂ ਬਣਾਈਆਂ ਗਈਆਂ ਹਨ,ਇਨ੍ਹਾਂ ਕਮੇਟੀਆਂ ਵਿਚ 11-11 ਮੈਂਬਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਰੇਕ ਪਿੰਡ ਵਿਚ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ 27 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਿਲ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਚ ਨੌਜਵਾਨ ਦਾ ਬੇਰਹਿਮੀ ਦੇ ਨਾਲ ਕੀਤਾ ਕਤਲ ਅਗਲੀ ਖ਼ਬਰ ਹਰਿੰਦਰ ਸਿੰਘ ਹਨੀ ਨੂੰ ਡੇਰਾ ਬਸੀ ਯੂਥ ਅਕਾਲੀ ਦਲ ਦੀ ਕਮਾਨ ਸੌਂਪੀ
Ad Position 24