ਅੰਮ੍ਰਿਤਸਰ, 13 ਜੂਨ- ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਦੀ ਅਪੀਲ 'ਤੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਨੌਜਵਾਨਾਂ ਦਾ ਇਕੱਠ ਹੋਇਆ ਹੈ।
ਤਾਜ਼ਾ ਖ਼ਬਰਾਂ
Free
ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 13 ਜੂਨ- ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ...
ਅਜੀਤ ਡੈਸਕ
13-06-2026