18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਆਉਣ ਵਾਲਾ ਸਮਾਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਮੁੜ ਨੰਬਰ ਇਕ ਬਨਾਉਣ ਦਾ ਗਵਾਹ ਬਣੇਗਾ- ਚੀਮਾ

ਸੰਗਰੂਰ 13 ਜੂਨ (ਧੀਰਜ ਪਸ਼ੌਰੀਆ)- ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਬੇਮਿਸਾਲ ਖਿਡਾਰੀ ਦਿੱਤੇ ਹਨ" ਹੁਣ ਨਵੇਂ ਬਣ ਰਹੇ ਖੇਡ ਮੈਦਾਨਾਂ ਦੀ...

Ad Position 21
No active advertisement
ਅਜੀਤ ਡੈਸਕ 13-06-2026

ਸੰਗਰੂਰ 13 ਜੂਨ (ਧੀਰਜ ਪਸ਼ੌਰੀਆ)- ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਬੇਮਿਸਾਲ ਖਿਡਾਰੀ ਦਿੱਤੇ ਹਨ" ਹੁਣ ਨਵੇਂ ਬਣ ਰਹੇ ਖੇਡ ਮੈਦਾਨਾਂ ਦੀ ਉਸਾਰੀ ਨਾਲ ਭਗਵੰਤ ਮਾਨ ਸਰਕਾਰ ਉਸ ਵਿਰਾਸਤ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਰਾਜ ਵਿਚ ਆਧੁਨਿਕ ਸਹੂਲਤਾਂ ਵਾਲੇ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਸ ਨਾਲ ਆਉਣ ਵਾਲਾ ਸਮਾਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਮੁੜ ਨੰਬਰ ਇਕ ਬਣਾਉਣ ਦਾ ਗਵਾਹ ਬਣੇਗਾ।

ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਕਮੀ ਕਾਰਨ ਪੇਂਡੂ ਨੌਜਵਾਨਾਂ ਦੇ ਅੰਦਰਲੀ ਛੁਪੀ ਹੋਈ ਕਲਾ ਇਸੇ ਤਰ੍ਹਾਂ ਛੁਪੀ ਹੋਈ ਰਹਿ ਜਾਂਦੀ ਸੀ ਪਰ ਹੁਣ ਸੂਬੇ ਵਿਚ ਬਣ ਰਹੇ ਨਵੇਂ ਖੇਡ ਮੈਦਾਨਾਂ ਨਾਲ ਇਹ ਕਮੀ ਪੂਰੀ ਹੋ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਬੱਸ ਵਿਚ ਸਫ਼ਰ ਕਰ ਰਹੇ ਅਣਪਛਾਤੇ ਵਿਅਕਤੀ ਦੀ ਅਚਾਨਕ ਹੋਈ ਮੌਤ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
Ad Position 24