18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪੁਲਿਸ ਪ੍ਰਸ਼ਾਸਨ ਪਾਸੋਂ ਇਨਸਾਫ਼ ਨਾ ਮਿਲਣ ਕਾਰਨ ਔਰਤ ਟੈਂਕੀ ਤੇ ਚੜ੍ਹੀ

ਭੰਡਾਲ ਬੇਟ, 13 ਜੂਨ (ਜੋਗਿੰਦਰ ਸਿੰਘ ਜਾਤੀਕੇ)- ਭੰਡਾਲ ਬੇਟ ਵਾਸੀ ਇਕ ਔਰਤ ਨੇ...

Ad Position 21
No active advertisement
ਅਜੀਤ ਡੈਸਕ 13-06-2026

ਭੰਡਾਲ ਬੇਟ, 13 ਜੂਨ (ਜੋਗਿੰਦਰ ਸਿੰਘ ਜਾਤੀਕੇ)- ਭੰਡਾਲ ਬੇਟ ਵਾਸੀ ਇਕ ਔਰਤ ਨੇ ਇਨਸਾਫ਼ ਨਾ ਮਿਲਣ ਕਾਰਨ ਟੈਂਕੀ ਤੇ ਚੜ੍ਹ ਕੇ ਜਾਨ ਦੇਣ ਦੀ ਚੇਤਾਵਨੀ ਦਿੱਤੀ ਹੈ। ਇਸ ਮੌਕੇ ਤੇ ਸਿਮਰਨਜੀਤ ਕੌਰ ਪਤਨੀ ਦਿਲਬਾਗ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾ ਉਸ ਦੇ ਨੂੰਹ ਅਤੇ ਪੁੱਤ ਨੂੰ ਪਿੰਡ ਦੇ ਕੁੱਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾ ਨਾਲ ਹਮਲਾ ਕੀਤਾ ਗਿਆ ਸੀ।

ਇਸ ਸੰਬੰਧ ਵਿਚ ਉਹ ਇਨਸਾਫ਼ ਲੈਣ ਲਈ ਥਾਣਿਆ ਦੇ ਲਗਾਤਾਰ ਚੱਕਰ ਲਗਾ ਰਹੀ ਹੈ ਪਰ ਉਸ ਨੂੰ ਇਨਸਾਫ਼ ਨਹੀਂ ਮਿਲਿਆ ਜਿਸ ਕਾਰਨ ਉਸ ਵਲੋ ਇਹ ਫੈਸਲਾ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵਪਾਰੀਆਂ ਨਾਲ 'ਤੁਹਾਡੀ ਸਰਕਾਰ' ਤੁਹਾਡੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਪ੍ਰਾਈਵੇਟ ਬੱਸ ਵਿਚ ਸਫ਼ਰ ਕਰ ਰਹੇ ਅਣਪਛਾਤੇ ਵਿਅਕਤੀ ਦੀ ਅਚਾਨਕ ਹੋਈ ਮੌਤ
Ad Position 24