17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਜਲੰਧਰ, 14 ਜੂਨ- ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ...

Ad Position 21
No active advertisement
ਅਜੀਤ ਡੈਸਕ 14-06-2026

ਜਲੰਧਰ, 14 ਜੂਨ- ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਮੁਫ਼ਤ ਦਰਸ਼ਨ ਕਰਵਾਉਣਗੇ। ਮਥੁਰਾਛ ਸਾਲਾਸਰ, ਰਿਸ਼ੀਕੇਸ਼ ਦੇ ਵੀ ਮੁਫ਼ਤ ਦਰਸ਼ਨ ਕਰਵਾਏ ਜਾਣਗੇ। ਮਾਨ ਸਰਕਾਰ ਵਲੋਂ ਜਲਦ ਹੀ ਇਹ ਯੋਜਨਾ ਲਾਗੂ ਕੀਤੀ ਜਾਵੇਗੀ।

ਜਲੰਧਰ ਵਿਚ ਪ੍ਰੋਗਰਾਮ ਦੌਰਾਨ ਕੇਜਰੀਵਾਲ ਵਲੋਂ ਇਹ ਯੋਜਨਾ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦਰਸ਼ਨ ਕਰਵਾਏ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅੱਜ ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ 'ਤੇ 15 ਜੂਨ ਨੂੰ “ਯਾਤਰੀ ਸੁਵਿਧਾ ਦਿਵਸ” ਮਨਾਇਆ ਜਾਵੇਗਾ- ਸੀ.ਈ.ਓ. ਜੰਗੀਰ ਸਿੰਘ
Ad Position 24