17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ 'ਚ ਅੱਜ ਕਈ ਥਾਵਾਂ ਤੇ ਪੈ ਸਕਦਾ ਹੈ ਮੀਂਹ

ਚੰਡੀਗੜ੍ਹ. 14 ਜੂਨ- ਪੰਜਾਬ 'ਚ ਮੌਸਮ ਨੇ ਕਰਵਟ ਲਈ ਹੈ। ਜਾਣਕਾਰੀ ਦੇ ਅਨੁਸਾਰ...

Ad Position 21
No active advertisement
ਅਜੀਤ ਡੈਸਕ 14-06-2026

ਚੰਡੀਗੜ੍ਹ. 14 ਜੂਨ- ਪੰਜਾਬ 'ਚ ਮੌਸਮ ਨੇ ਕਰਵਟ ਲਈ ਹੈ। ਜਾਣਕਾਰੀ ਦੇ ਅਨੁਸਾਰ, ਅੱਜ ਵੀ ਕਈ ਥਾਵਾਂ ਤੇ ਮੀਂਹ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਕੱਲ੍ਹ ਭਾਰੀ ਤੂਫ਼ਾਨ ਨਾਲ ਤੇਜ਼ ਬਾਰਿਸ਼ ਹੋਈ। ਤਾਪਮਾਨ 'ਚ 5 ਡਿਗਰੀ ਤੱਕ ਦੀ ਗਿਰਾਵਟ ਹੋਈ। ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।

Ad Position 22
No active advertisement
ਪਿਛਲੀ ਖ਼ਬਰ ਟਰੱਕਾਂ ਵਿਚੋਂ ਚਾਰ ਬੈਟਰੀਆਂ ਚੋਰੀ ਕਰਕੇ ਲੈ ਗਿਆ ਚੋਰ, ਛੇ ਮਹੀਨੇ ਵਿਚ ਦੂਜੀ ਵਾਰ ਹੋ ਗਈਆਂ ਬੈਟਰੀਆਂ ਚੋਰੀ ਅਗਲੀ ਖ਼ਬਰ ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ
Ad Position 24