16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਫਟੇ 3 ਸਿਲੰਡਰ

ਦਿੱਲੀ, 14 ਜੂਨ- ਦਿੱਲੀ ਦੇ ਕਾਲਕਾਜੀ ਵਿਚ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ...

Ad Position 21
No active advertisement
ਅਜੀਤ ਡੈਸਕ 14-06-2026

ਦਿੱਲੀ, 14 ਜੂਨ- ਦਿੱਲੀ ਦੇ ਕਾਲਕਾਜੀ ਵਿਚ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ ਹੈ। ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ 3 ਸਿਲੰਡਰ ਫੱਟ ਗਏ। ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ।

Ad Position 22
No active advertisement
ਪਿਛਲੀ ਖ਼ਬਰ ਲਖਨਊ 'ਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈਸ ਨੂੰ ਡੀਰੇਲ ਕਰਨ ਦੀ ਕੀਤੀ ਗਈ ਕੋਸ਼ਿਸ਼ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਕੱਲ੍ਹ ਸੱਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ
Ad Position 24