16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲਖਨਊ 'ਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈਸ ਨੂੰ ਡੀਰੇਲ ਕਰਨ ਦੀ ਕੀਤੀ ਗਈ ਕੋਸ਼ਿਸ਼

ਲਖਨਊ, 14 ਜੂਨ- ਲਖਨਊ 'ਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈਸ ਨੂੰ ਡੀਰੇਲ ਕਰਨ ਦੀ ਕੋਸ਼ਿਸ਼...

Ad Position 21
No active advertisement
ਅਜੀਤ ਡੈਸਕ 14-06-2026

ਲਖਨਊ, 14 ਜੂਨ- ਲਖਨਊ 'ਚ ਅੰਮ੍ਰਿਤਸਰ-ਹਾਵੜਾ ਐਕਸਪ੍ਰੈਸ ਨੂੰ ਡੀਰੇਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸਦੇ ਕਾਰਣ ਇਕ ਵੱਡਾ ਹਾਦਸਾ ਹੋ ਸਕਦਾ ਸੀ। ਜਾਣਕਾਰੀ ਦੇ ਅਨੁਸਾਰ, ਰੇਲਵੇ ਟਰੈਕ 'ਤੇ 50 ਕਿਲੋ ਲੋਹੇ ਦਾ ਫਰੇਮ ਪਿਆ ਮਿਲਿਆ। ਲੋਕੋ ਪਾਇਲਟ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਟ੍ਰੇਨ ਰੋਕੀ।

ਲੋਕੋ ਪਾਇਲਟ ਦੀ ਚੌਕਸੀ ਕਾਰਨ ਵੱਡਾ ਹਾਦਸਾ ਟੱਲ ਗਿਆ। ਲਖਨਊ ਦੀ ਕੈਂਟ ਥਾਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟ੍ਰੇਨ ਨੂੰ ਨਿਸ਼ਾਨਾ ਬਨਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ 'ਤੇ ਯਾਦ ਪੱਤਰ ਪ... ਅਗਲੀ ਖ਼ਬਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਫਟੇ 3 ਸਿਲੰਡਰ
Ad Position 24