16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਟਾਹਲੀ ਸਾਹਿਬ ਨੇੜਿਓਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਡੇਰਾ ਬਾਬਾ ਨਾਨਕ, 14 ਜੂਨ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਫਤਿਹਗੜ੍ਹ...

Ad Position 21
No active advertisement
ਅਜੀਤ ਡੈਸਕ 14-06-2026

ਡੇਰਾ ਬਾਬਾ ਨਾਨਕ, 14 ਜੂਨ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਫਤਿਹਗੜ੍ਹ ਚੂੜੀਆਂ ਰੋਡ ਤੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਟਾਹਲੀ ਸਾਹਿਬ ਨੇੜਿਓ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮਿਰਤਕ ਦੀ ਉਮਰ 50,52 ਸਾਲ ਦੇ ਕਰੀਬ ਹੈ ਜਿਸਨੇ ਨਿੱਕਰ ਤੇ ਕਮੀਜ਼ ਪਹਿਨੀ ਹੋਈ ਹੈ, ਜਿਸ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਈ ਉਸਦੀ ਲਾਸ਼ ਨੂੰ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਜੇ ਮਿਰਤਕ ਘਰ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇ ਕੋਈ ਮਿਰਤਕ ਵਿਅਕਤੀ ਬਾਰੇ ਜਾਣਦਾ ਹੋਵੇ ਤਾਂ ਉਹ ਡੇਰਾ ਬਾਬਾ ਪੁਲਿਸ ਨਾਲ ਸੰਪਰਕ ਕਰਨ।

Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਸੀਨੀਅਰ ਆਗੂ ਰੌਬੀ ਕੰਗ ਨੂੰ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ 'ਤੇ ਯਾਦ ਪੱਤਰ ਪ...
Ad Position 24