14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੰਦਬੁੱਧੀ ਔਰਤ ਵਲੋ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼

ਤਰਨਤਾਰਨ, 14 ਜੂਨ - ਜ਼ਿਲ੍ਹਾ ਤਰਨਤਾਰਨ ਅੰਦਰ ਪੈਦੇ ਕਸਬਾ ਝਬਾਲ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਮੰਦਬੁੱਧੀ ਔਰਤ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੇਵਾਦਾਰਾਂ ਨੇ ਮੌਕੇ...

Ad Position 21
No active advertisement
ਅਜੀਤ ਡੈਸਕ 14-06-2026

ਤਰਨਤਾਰਨ, 14 ਜੂਨ - ਜ਼ਿਲ੍ਹਾ ਤਰਨਤਾਰਨ ਅੰਦਰ ਪੈਦੇ ਕਸਬਾ ਝਬਾਲ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਮੰਦਬੁੱਧੀ ਔਰਤ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੇਵਾਦਾਰਾਂ ਨੇ ਮੌਕੇ 'ਤੇ ਹੀ ਉਕਤ ਔਰਤ ਨੂੰ ਕਾਬੂ ਕਰਕੇ ਥਾਣਾ ਝਬਾਲ ਦੀ ਪੁਲਿਸ ਹਵਾਲੇ ਕਰ ਦਿੱਤਾ ।
ਮੌਕੇ 'ਤੇ ਸਬ ਡਵੀਜ਼ਨ ਤਰਨਤਾਰਨ ਸਿਟੀ ਦੇ ਡੀ.ਐਸ.ਪੀ. ਸੁਖਬੀਰ ਸਿੰਘ ਪੁੱਜੇ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਦੇ ਬਿਆਨ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵਲੋਂ ਅਗਲੀ ਕਾਨੂੰਨੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਲੜਕੇ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਵਿਚ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਅੱਜ
Ad Position 24