14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 : ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋਣ ਜਾ ਰਿਹਾ ਹੈ। ਬਰਮਿੰਘਮ...

Ad Position 21
No active advertisement
ਅਜੀਤ ਡੈਸਕ 14-06-2026

 ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ 6ਵਾਂ ਮੁਕਾਬਲਾ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਅੱਜ ਹੋਣ ਜਾ ਰਿਹਾ ਹੈ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਹੋਣ ਜਾ ਰਹੇ ਇਸ ਮੈਚ ਵਿਚ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਵੋਟਿੰਗ ਮਸ਼ੀਨ ਚ ਤਕਨੀਕੀ ਖ਼ਰਾਬੀ ਆਉਣ ਕਾਰਨ ਕੱਲ੍ਹ ਦੀਨਾਨਗਰ ਵਿਖੇ ਵਾਰਡ ਨੰਬਰ-6 ’ਚ ਦੁਬਾਰਾ ਪੈਣਗੀਆਂ ਵੋਟਾਂ ਅਗਲੀ ਖ਼ਬਰ ਓਮਾਨ ਤੱਟ ਤੋਂ ਡੁੱਬਦੀ ਹੋਈ ਕਿਸ਼ਤੀ ਚੋਂ 14 ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਅਮਰੀਕੀ ਜਲ ਸੈਨਾ ਨੇ ਕੀਤੀ ਮਦਦ
Ad Position 24