14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵੋਟਿੰਗ ਮਸ਼ੀਨ ਚ ਤਕਨੀਕੀ ਖ਼ਰਾਬੀ ਆਉਣ ਕਾਰਨ ਕੱਲ੍ਹ ਦੀਨਾਨਗਰ ਵਿਖੇ ਵਾਰਡ ਨੰਬਰ-6 ’ਚ ਦੁਬਾਰਾ ਪੈਣਗੀਆਂ ਵੋਟਾਂ

ਗੁਰਦਾਸਪੁਰ, 14 ਜੂਨ (ਚੱਕਰਾਜਾ) - ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ-6 ਦੇ ਬੂਥ ਨੰਬਰ-9 ਵਿਚ ਵੋਟਿੰਗ ਮਸ਼ੀਨ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਚੋਣ ਮੁਲਤਵੀ ਹੋ...

Ad Position 21
No active advertisement
ਅਜੀਤ ਡੈਸਕ 14-06-2026

 ਗੁਰਦਾਸਪੁਰ, 14 ਜੂਨ (ਚੱਕਰਾਜਾ) - ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ-6 ਦੇ ਬੂਥ ਨੰਬਰ-9 ਵਿਚ ਵੋਟਿੰਗ ਮਸ਼ੀਨ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਚੋਣ ਮੁਲਤਵੀ ਹੋ ਗਈ ਸੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਕੱਲ੍ਹ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ-6 ਦੇ ਬੂਥ ਨੰਬਰ-9 ਵਿਚ ਦੁਬਾਰਾ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਗਲੀ ਖ਼ਬਰ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 : ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
Ad Position 24