14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 14 ਜੂਨ - ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ...

Ad Position 21
No active advertisement
ਅਜੀਤ ਡੈਸਕ 14-06-2026

 ਚੰਡੀਗੜ੍ਹ, 14 ਜੂਨ - ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਗਵਾਈ ਪਹਿਲੀ ਵਿਕਟ, ਸ਼ੈਫਾਲੀ ਵਰਮਾ 6 (5 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਵੋਟਿੰਗ ਮਸ਼ੀਨ ਚ ਤਕਨੀਕੀ ਖ਼ਰਾਬੀ ਆਉਣ ਕਾਰਨ ਕੱਲ੍ਹ ਦੀਨਾਨਗਰ ਵਿਖੇ ਵਾਰਡ ਨੰਬਰ-6 ’ਚ ਦੁਬਾਰਾ ਪੈਣਗੀਆਂ ਵੋਟਾਂ
Ad Position 24