13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜਥੇਦਾਰ ਗੜਗੱਜ ਵਲੋਂ ਪੰਥਕ ਮਾਮਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਨਾਲ ਇਕੱਤਰਤਾ ਅੱਜ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ....

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਚਰਚਾ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ ਕਰੀਬ 11:30 ਵਜੇ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਹੋਣ ਵਾਲੀ ਵਿਚਾਰ ਚਰਚਾ ਦੀ ਰੌਸ਼ਨੀ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਇਕੱਤਰਤਾ ਕਰਕੇ ਅਹਿਮ ਫੈਸਲੇ ਲਏ ਜਾ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸਲੋਵਾਕੀਆ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰੋਟੀ ਅਤੇ ਨਮਕ ਨਾਲ ਕੀਤਾ ਗਿਆ ਸਵਾਗਤ ਅਗਲੀ ਖ਼ਬਰ ਪ੍ਰੇਮੀ ਨਾਲ ਰਹਿ ਰਹੀ ਵਿਆਹੁਤਾ ਮਹਿਲਾ ਵਲੋਂ ਸ਼ੱਕੀ ਹਾਲਾਤ ’ਚ ਖੁਦਕੁਸ਼ੀ
Ad Position 24