13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਾਬਕਾ ਨਗਰ ਕੌਂਸਲਰ ਜੱਗਾ ਸਿੰਘ ਨੇ ਕੀਤੀ ਖੁਦਕੁਸ਼ੀ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)- ਸਾਬਕਾ ਨਗਰ ਕੌਂਸਲਰ ਜੱਗਾ ਸਿੰਘ (ਨਛੱਤਰ ਸਿੰਘ) ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ। ਉਸ ਵਲੋਂ ਸੁਸਾਈਡ ਨੋਟ ਵਿਚ ਧੂਰੀ ਦੇ ਦੋ ਕੋਲੋਨਾਈਜ਼ਰਾਂ....

Ad Position 21
No active advertisement
ਅਜੀਤ ਡੈਸਕ 15-06-2026

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)- ਸਾਬਕਾ ਨਗਰ ਕੌਂਸਲਰ ਜੱਗਾ ਸਿੰਘ (ਨਛੱਤਰ ਸਿੰਘ) ਨੇ ਬੀਤੀ ਰਾਤ ਖੁਦਕੁਸ਼ੀ ਕਰ ਲਈ। ਉਸ ਵਲੋਂ ਸੁਸਾਈਡ ਨੋਟ ਵਿਚ ਧੂਰੀ ਦੇ ਦੋ ਕੋਲੋਨਾਈਜ਼ਰਾਂ ’ਤੇ ਪੈਸੇ ਨਾ ਦੇਣ ਦੇ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੇ ਭਰਾ ਠੇਕੇਦਾਰ ਮਲਕੀਤ ਸਿੰਘ ਮੀਤਾ ਨੇ ਕਿਹਾ ਕਿ ਜਿੰਨਾ ਚਿਰ ਸੁਸਾਈਡ ਨੋਟ ਵਿਚ ਲਿਖੇ ਹੋਏ ਕਾਲੋਨਾਈਜ਼ਰਾਂ ਵਿਰੁੱਧ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਵਲੋਂ ਜੰਡਿਆਲਾ ਗੁਰੂ ਵਿਚ ਘਰ ’ਤੇ ਅੰਨ੍ਹੇਵਾਹ ਗੋਲੀਬਾਰੀ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼
Ad Position 24