13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ੍ਰੀ ਅਕਾਲ ਤਖ਼ਤ ਸਾਹਮਣੇ ਨਾ ਅੱਜ ਤੱਕ ਕੋਈ ਅੜਿਆ ਤੇ ਨਾ ਅੜ੍ਹ ਸਕਦਾ- ਜਥੇਦਾਰ ਗੜਗੱਜ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਦੀ ਸੱਦੀ ਇਕੱਤਰਤਾ ਤੋਂ ਪਹਿਲਾਂ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ...

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਦੀ ਸੱਦੀ ਇਕੱਤਰਤਾ ਤੋਂ ਪਹਿਲਾਂ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਨਾ ਤੇ ਕੋਈ ਅੜਿਆ ਹੈ ਤੇ ਨਾ ਹੀ ਅੜ੍ਹ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਵੀ ਹੈ। ਉਨ੍ਹਾਂ ਦੱਸਿਆ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਅਤੇ ਹੋਰ ਅਹਿਮ ਪੰਥਕ ਮਾਮਲਿਆਂ ਤੇ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਥ ਨੂੰ ਇਕੱਤਰ ਹੋ ਕੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਭੋਗਪੁਰ ਹਾਈਵੇਅ ’ਤੇ ਕੁਝ ਘੰਟਿਆਂ ਵਿਚ ਦੋ ਭਿਆਨਕ ਹਾਦਸੇ, ਦੋ ਦੀ ਦੁਖਦਾਈ ਮੌਤ ਅਗਲੀ ਖ਼ਬਰ ਮੋਹਾਲੀ ’ਚ ਦੋਸਤ ਨੇ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ
Ad Position 24