12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਸੰਬੰਧੀ ਫੋਰੇਂਸਿਕ ਲੈਬੋਟਰੀਆਂ ਦੀਆਂ ਜਾਂਚ ਰਿਪੋਰਟਾਂ ਜਾਰੀ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ) -ਫੋਰੈਂਸਿਕ ਲੈਬੋਰੇਟਰੀਆਂ ਦੇ ਨਾਮ ਸੁਝਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਭੇਜਿਆ ਗਿਆ....

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ) -ਫੋਰੈਂਸਿਕ ਲੈਬੋਰੇਟਰੀਆਂ ਦੇ ਨਾਮ ਸੁਝਾਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਭੇਜਿਆ ਗਿਆ ਪਰੰਤੂ ਅੱਜ ਤੱਕ ਉਨ੍ਹਾਂ ਵਲੋਂ ਇਕ ਵੀ ਲੈਬ ਦਾ ਨਾਮ ਨਹੀਂ ਸੁਝਾਇਆ ਗਿਆ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਪੱਧਰ ਉੱਤੇ ਭਾਰਤ ਸਰਕਾਰ ਦੀਆਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਜਾਂਚ ਏਜੰਸੀਆਂ ਪਾਸੋਂ ਜਾਂਚ ਕਰਵਾਈ, ਜਿਨ੍ਹਾਂ ਦੋਵਾਂ ਦੀ ਰਿਪੋਰਟਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਸਹੀ ਪਾਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੱਟੀ ਕੋਰਟ ਕੰਪਲੈਕਸ 'ਚ ਤਾਇਨਾਤ ਏ.ਐਸ.ਆਈ. ਨੇ ਖੁਦ ਨੂੰ ਮਾਰੀ ਗੋਲੀ ਅਗਲੀ ਖ਼ਬਰ ਪੰਜ ਸਿੰਘ ਸਾਹਿਬਾਨ ਵੱਲੋਂ ਸਤਿਕਾਰ ਐਕਟ ਸਮੇਤ ਪੰਥਕ ਮਾਮਲਿਆਂ ਸੰਬੰਧੀ ਅੱਜ ਹੀ ਆਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ
Ad Position 24