12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਲਦ ਜਾਰੀ ਹੋਣਗੇ ਹੁਕਮਨਾਮੇ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਵਲੋਂ ਸੱਦੀ ਸਿੱਖ ਜਥੇਬੰਦੀਆਂ ਅਤੇ ਪੰਥਕ ਵਿਦਵਾਨਾਂ ਦੀ ਇਕੱਤਰਤਾ ਕਰੀਬ ਚਾਰ ਘੰਟਿਆਂ ਬਾਅਦ.....

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)-  ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਵਲੋਂ ਸੱਦੀ ਸਿੱਖ ਜਥੇਬੰਦੀਆਂ ਅਤੇ ਪੰਥਕ ਵਿਦਵਾਨਾਂ ਦੀ ਇਕੱਤਰਤਾ ਕਰੀਬ ਚਾਰ ਘੰਟਿਆਂ ਬਾਅਦ ਸਮਾਪਤ ਹੋਈ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਣ ਜਾ ਰਹੀ ਹੈ ਅਤੇ ਇਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਤਿਕਾਰ ਸੋਧ ਐਕਟ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਅਤੇ ਭਾਈ ਰਾਜੋਆਣਾ ਮਾਮਲੇ ਸਮੇਤ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਹੁਕਮਨਾਮੇ ਜਾਰੀ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸ਼ੁਰੂ ਅਗਲੀ ਖ਼ਬਰ ਮੈਂ ਅਮਰੀਕਾ ਈਰਾਨ ਵਿਚਕਾਰ ਹੋਏ ਸਮਝੌਤੇ ਦਾ ਕਰਦਾ ਹਾਂ ਸਵਾਗਤ- ਪ੍ਰਧਾਨ ਮੰਤਰੀ ਮੋਦੀ
Ad Position 24