12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸ਼ੁਰੂ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਪੰਜ ਸਿੰਘ ਸਾਹਿਬਾਨ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ....

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਪੰਜ ਸਿੰਘ ਸਾਹਿਬਾਨ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਕਥਿਤ ਵਿਵਾਦਿਤ ਵੀਡੀਓ 'ਤੇ 'ਆਪ' ਦਾ ਜਵਾਬ ਅਗਲੀ ਖ਼ਬਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਲਦ ਜਾਰੀ ਹੋਣਗੇ ਹੁਕਮਨਾਮੇ
Ad Position 24