12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ

ਜੈਪੁਰ, 15 ਜੂਨ - ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ ਹੋਇਆ ਹੈ। ਜੈਪੁਰ ਵਿਖੇ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਹੰਗਾਮਾ ਹੋਇਆ ਤੇ ਅਣਪਛਾਤੇ ਵਿਅਕਤੀ ਨੇ ਅਭਿਜੀਤ ਦੀਪਕੇ ਦੇ ਥੱਪੜ ਜੜ੍ਹ ਦਿੱਤੇ। ਅਭਿਜੀਤ...

Ad Position 21
No active advertisement
ਅਜੀਤ ਡੈਸਕ 15-06-2026

ਜੈਪੁਰ, 15 ਜੂਨ - ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 'ਤੇ ਹਮਲਾ ਹੋਇਆ ਹੈ। ਜੈਪੁਰ ਵਿਖੇ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਹੰਗਾਮਾ ਹੋਇਆ ਤੇ ਅਣਪਛਾਤੇ ਵਿਅਕਤੀ ਨੇ ਅਭਿਜੀਤ ਦੀਪਕੇ ਦੇ ਥੱਪੜ ਜੜ੍ਹ ਦਿੱਤੇ। ਅਭਿਜੀਤ ਦੀਪਕੇ ਦੇ ਸਮਰਥਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਹਮਲਾਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਤ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਉਸਾਰੀ ਲਈ ਵਰਤੇ ਜਾ ਰਹੇ ਮਟੀਰੀਅਲ ਦੇ ਭਰੇ ਸੈਪਲ ਤੇ ਮਟੀਰੀਅਲ ਦੇ ਮਿਆਰ ਸੰਬੰਧੀ ਠੇਕੇਦਾਰ ਨੂੰ ਤਾੜਨਾ
Ad Position 24