11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੂਰੇ ਪੰਜਾਬ ਦੀ ਸਿਆਸਤ ਲਈ ਬਹੁਤ ਵੱਡਾ ਹੈ ਜਥੇਦਾਰ ਗੜਗੱਜ ਵਲੋਂ ਸੁਣਾਇਆ ਗਿਆ ਹੁਕਮ - ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ...

Ad Position 21
No active advertisement
ਅਜੀਤ ਡੈਸਕ 15-06-2026

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸੰਬੰਧੀ ਸੁਣਾਇਆ ਗਿਆ ਹੁਕਮ ਪੂਰੇ ਪੰਜਾਬ ਦੀ ਸਿਆਸਤ ਲਈ ਬਹੁਤ ਵੱਡਾ ਹੈ। ਜਾਂਚ ਤੋਂ ਇਹ ਸਪਸ਼ਟ ਹੋਇਆ ਹੈ ਕਿ ਮੁੱਖ ਮੰਤਰੀ ਨਾਲ ਸੰਬੰਧਿਤ ਵੀਡੀਓਜ਼ ਫੇਕ ਨਹੀਂ ਹਨ ਅਤੇ ਨਾ ਹੀ ਏ.ਆਈ. ਰਾਹੀਂ ਬਣਾਈਆਂ ਗਈਆਂ ਹਨ, ਜਿਸ ਦੀ ਪੁਸ਼ਟੀ ਖੁਦ ਜਥੇਦਾਰ ਸਾਹਿਬ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਪਾਬੰਦ ਹਾਂ। ਰਾਜਾ ਵੜਿੰਗ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਅਤੇ ਈਰਾਨ ਵਿਚਕਾਰ ਹੋਏ ਸਮਝੌਤੇ ਦਾ ਸਵਾਗਤ ਕਰਦਾ ਹੈ ਸਵਿਟਜ਼ਰਲੈਂਡ - ਸਵਿਸ ਵਿਦੇਸ਼ ਮੰਤਰਾਲਾ ਅਗਲੀ ਖ਼ਬਰ 20 ਬਾਗ਼ੀ ਟੀਐਮਸੀ ਸੰਸਦ ਮੈਂਬਰਾਂ ਦੇ ਐਨਸੀਪੀਆਈ ''ਚ ਸ਼ਾਮਿਲ ਹੋਣ ਬਾਰੇ ਕੋਈ ਜਾਣਕਾਰੀ ਨਹੀਂ - ਰਿਤਾਬ੍ਰਤ ਬੈਨਰਜੀ
Ad Position 24