11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਡੀਜ਼ਲ ਅਤੇ ਏਟੀਐਫ ਦੇ ਨਿਰਯਾਤ 'ਤੇ ਡਿਊਟੀ ਵਧਾਈ ਗਈ

ਨਵੀਂ ਦਿੱਲੀ, 15 ਜੂਨ - ਡੀਜ਼ਲ ਦੇ ਨਿਰਯਾਤ 'ਤੇ ਡਿਊਟੀ ਦੀ ਦਰ 14 ਰੁਪਏ ਪ੍ਰਤੀ ਲੀਟਰ ਅਤੇ ਏਟੀਐਫ ਦੇ ਨਿਰਯਾਤ 'ਤੇ 12.5 ਰੁਪਏ ਪ੍ਰਤੀ ਲੀਟਰ ਹੋਵੇਗੀ। ਪੈਟਰੋਲ ਦੇ ਨਿਰਯਾਤ 'ਤੇ ਡਿਊਟੀ...

Ad Position 21
No active advertisement
ਅਜੀਤ ਡੈਸਕ 15-06-2026

 ਨਵੀਂ ਦਿੱਲੀ, 15 ਜੂਨ - ਡੀਜ਼ਲ ਦੇ ਨਿਰਯਾਤ 'ਤੇ ਡਿਊਟੀ ਦੀ ਦਰ 14 ਰੁਪਏ ਪ੍ਰਤੀ ਲੀਟਰ ਅਤੇ ਏਟੀਐਫ ਦੇ ਨਿਰਯਾਤ 'ਤੇ 12.5 ਰੁਪਏ ਪ੍ਰਤੀ ਲੀਟਰ ਹੋਵੇਗੀ। ਪੈਟਰੋਲ ਦੇ ਨਿਰਯਾਤ 'ਤੇ ਡਿਊਟੀ ਦੀ ਦਰ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।ਘਰੇਲੂ ਖਪਤ ਲਈ ਮਨਜ਼ੂਰ ਪੈਟਰੋਲ ਅਤੇ ਡੀਜ਼ਲ 'ਤੇ ਮੌਜੂਦਾ ਐਕਸਾਈਜ਼ ਡਿਊਟੀ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਦੇ ਸਭ ਤੋਂ ਵੱਡੇ ਸਨਮਾਨ, ਦ ਆਰਡਰ ਆਫ਼ ਦ ਵ੍ਹਾਈਟ ਡਬਲ ਕਰਾਸ ਨਾਲ ਸਨਮਾਨਿਤ ਅਗਲੀ ਖ਼ਬਰ ਘਰੇਲੂ ਝਗੜੇ ਕਾਰਨ ਬੀਐਸਐਨ ਦੇ ਟਾਵਰ 'ਤੇ ਚੜ੍ਹਿਆ ਵਿਅਕਤੀ
Ad Position 24