11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ’ਚ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 16 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਵੇਗਾ। ਸਿਹਤ ਖੇਤਰ ਵਿਚ 523....

Ad Position 21
No active advertisement
ਅਜੀਤ ਡੈਸਕ 16-06-2026

ਚੰਡੀਗੜ੍ਹ, 16 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਵੇਗਾ। ਸਿਹਤ ਖੇਤਰ ਵਿਚ 523 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਮਾਨ ਸਰਕਾਰ ਹੁਣ ਤੱਕ 67,040 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਜੀ-7 ਸੰਮੇਲਨ ਵਿਚ ਸ਼ਾਮਿਲ ਹੋਣ ਲਈ ਫਰਾਂਸ ਪਹੁੰਚੇ ਟਰੰਪ-ਮੇਲੋਨੀ, ਪ੍ਰਧਾਨ ਮੰਤਰੀ ਮੋਦੀ ਅੱਜ ਪਹੁੰਚਣਗੇ ਅਗਲੀ ਖ਼ਬਰ ਅਮਰੀਕਾ ਦੇ ਕੈਲੀਫੋਰਨੀਆ ਵਿਚ ਬੀ-52 ਬੰਬਾਰ ਜਹਾਜ਼ ਹਾਦਸਾਗ੍ਰਸਤ, 8 ਦੀ ਮੌਤ
Ad Position 24