11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਅੰਮ੍ਰਿਤਸਰ ਪੁੱਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਅੰਮ੍ਰਿਤਸਰ, 16 ਜੂਨ-ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਟਵੀਟ ਕਰ ਕਿਹਾ ਕਿ ਸਥਾਨਕ ਵਿਧਾਇਕ....

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 16 ਜੂਨ-ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਟਵੀਟ ਕਰ ਕਿਹਾ ਕਿ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਅਧਿਕਾਰੀਆਂ ਦੇ ਨਾਲ ਸਵੇਰੇ 8 ਵਜੇ ਤੋਂ ਅੰਮ੍ਰਿਤਸਰ ਵਿਚ ਮੌਜੂਦ ਹਾਂ। ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਦਾ ਨਿਰੀਖਣ ਕੀਤਾ ਤੇ ਨਿਵਾਸੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਪੁੱਛਿਆ ਕਿ ਕੰਮ ਕਿਵੇਂ ਹੋ ਰਿਹਾ ਹੈ ਅਤੇ ਕੀ ਠੀਕ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਇਸ ਤਰ੍ਹਾਂ ਚੱਲਦਾ ਹੈ - ਦਫਤਰਾਂ ਤੋਂ ਨਹੀਂ, ਸਗੋਂ ਗਲੀਆਂ ਤੋਂ।

Ad Position 22
No active advertisement
ਪਿਛਲੀ ਖ਼ਬਰ ਸ਼ੰਭੂ ਰੇਲਵੇ ਟਰੈਕ ਧਮਾਕਾ ਮਾਮਲਾ : ਐੱਨ.ਆਈ.ਏ. ਵਲੋਂ ਗੁਰਜਿੰਦਰ ਬਾਬਾ ਗ੍ਰਿਫ਼ਤਾਰ, 8 ਦਿਨਾਂ ਦਾ ਰਿਮਾਂਡ ਅਗਲੀ ਖ਼ਬਰ ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ 'ਤੇ ਪਾਬੰਦੀ
Ad Position 24