11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰੇਆਮ ਬਣੇ ਅਕਾਲੀ ਦਲ ਦੇ ਪ੍ਰਚਾਰਕ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 16 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ.....

Ad Position 21
No active advertisement
ਅਜੀਤ ਡੈਸਕ 16-06-2026

ਚੰਡੀਗੜ੍ਹ, 16 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ ਨਹੀਂ ਤਾਂ ਪੰਥ ਖਤਰੇ ’ਚ ਹੈ…ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਹੋਈ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਤਾਜਪੋਸ਼ੀ
Ad Position 24