10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੰਜਾਬ ਸਰਕਾਰ ਵਲੋਂ 12 ਤਹਿਸੀਲਦਾਰਾਂ ਅਤੇ 17 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ, 16 ਜੂਨ - ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 12 ਤਹਿਸੀਲਦਾਰਾਂ ਅਤੇ 17 ਨਾਇਬ ਤਹਿਸੀਲਦਾਰਾਂ...

Ad Position 21
No active advertisement
ਅਜੀਤ ਡੈਸਕ 16-06-2026

 ਚੰਡੀਗੜ੍ਹ, 16 ਜੂਨ - ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 12 ਤਹਿਸੀਲਦਾਰਾਂ ਅਤੇ 17 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ 20 ਜੂਨ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅਗਲੀ ਖ਼ਬਰ ਟਿੱਪਰ ਹੇਠਾਂ ਆ ਕੇ ਨੌਜਵਾਨ ਦੀ ਮੌਤ ਮਾਮਲੇ ’ਚ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲਿਆ ਸੁਓ ਮੋਟੋ ਨੋਟਿਸ
Ad Position 24