10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼੍ਰੋਮਣੀ ਕਮੇਟੀ ਨੇ 20 ਜੂਨ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ...

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ 20 ਜੂਨ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਅੰਗਦ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 12 ਤਹਿਸੀਲਦਾਰਾਂ ਅਤੇ 17 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Ad Position 24