ਨਵੀਂ ਦਿੱਲੀ, 16 ਜੂਨ - ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਮਾਣਯੋਗ ਕਾਂਗਰਸ ਪ੍ਰਧਾਨ ਨੇ ਅੰਗਦ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਅੰਗਦ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ
ਨਵੀਂ ਦਿੱਲੀ, 16 ਜੂਨ - ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਮਾਣਯੋਗ ਕਾਂਗਰਸ ਪ੍ਰਧਾਨ ਨੇ ਅੰਗਦ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ...
ਅਜੀਤ ਡੈਸਕ
16-06-2026