10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਥੋੜੀ ਦੇਰ ਚ ਪਹੁੰਚ ਰਹੇ ਹਨ ਹਲਕਾ ਚੱਬੇਵਾਲ ਦੇ ਪਿੰਡ ਬਿਹਾਲਾ

ਹੁਸ਼ਿਆਰਪੁਰ, 16 ਜੂਨ (ਹਰਜਾਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਕੇ ਹਲਕਾ ਚੱਬੇਵਾਲ ਦੇ ਪਿੰਡ ਬਿਹਾਲਾ ਚ ਥੋੜੀ ਦੇਰ ਚ ਪਹੁੰਚ ਰਹੇ ਹਨ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਲੋਕਾਂ ਵਿਚ...

Ad Position 21
No active advertisement
ਅਜੀਤ ਡੈਸਕ 16-06-2026

ਹੁਸ਼ਿਆਰਪੁਰ, 16 ਜੂਨ (ਹਰਜਾਪ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਕੇ ਹਲਕਾ ਚੱਬੇਵਾਲ ਦੇ ਪਿੰਡ ਬਿਹਾਲਾ ਚ ਥੋੜੀ ਦੇਰ ਚ ਪਹੁੰਚ ਰਹੇ ਹਨ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਲੋਕਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਜੋ ਕਿ ਘਰਾਂ ਦੀਆਂ ਛੱਤਾਂ ਦੇ ਉੱਪਰ ਖੜੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਲ ਸੁਰੱਖਿਆ ਅਫ਼ਸਰ ਨੇ ਬੱਚੀ ਨੂੰ ਸਹੀ ਸਲਾਮਤ ਕੀਤਾ ਦਾਦੀ ਦੇ ਹਵਾਲੇ ਅਗਲੀ ਖ਼ਬਰ ਦੇਸ਼ ਵਿੱਚ ਵੱਡੇ ਪੱਧਰ 'ਤੇ ਨਸ਼ਾ ਗੁਜਰਾਤ ਰਾਹੀਂ ਆ ਰਿਹਾ ਹੈ - ਚੀਮਾ
Ad Position 24